Versions
PAV ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਏਹ ਹੈ ਕਿ ਅੱਜ ਦੇ ਦਿਨ ਤੀਕ ਤੁਹਾਡੇ ਅੱਗੇ ਕੋਈ ਮਨੁੱਖ ਨਹੀਂ ਖਲੋ ਸੱਕਿਆ
IRVPA ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ