Versions
PAV ਅਤੇ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਤੋਂ ਕੱਢਿਆ ਅਤੇ ਤੁਸੀਂ ਸਮੁੰਦਰ ਤੀਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪਿਉ ਦਾਦਿਆਂ ਦਾ ਰਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੀਕ ਪਿੱਛਾ ਕੀਤਾ
IRVPA ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।