Bible Versions
Bible Books

Joshua 7:14 (AKJV) American King James Version

Versions

PAV   ਸੋ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਇਉਂ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜੇਗਾ ਆਪਣੀਆਂ ਮੂੰਹੀਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀਂ ਨੂੰ ਯਹੋਵਾਹ ਫੜੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜੇਗਾ ਉਹ ਮਨੁੱਖ ਮਨੁੱਖ ਕਰਕੇ ਨੇੜੇ ਆਵੇ
IRVPA   ਇਸ ਲਈ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਅਜਿਹਾ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜ੍ਹੇਗਾ ਉਸ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜ੍ਹੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜ੍ਹੇਗਾ ਉਹ ਇੱਕ-ਇੱਕ ਕਰਕੇ ਨੇੜੇ ਆਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us