Bible Versions
Bible Books

Joshua 7:19 (AKJV) American King James Version

Versions

PAV   ਤਾਂ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇਹ ਅਤੇ ਤੂੰ ਹੁਣ ਮੈਨੂੰ ਦੱਸ ਭਈ ਤੈਂ ਕੀ ਕੀਤਾ ਹੈ ਅਤੇ ਮੈਥੋਂ ਲੁਕਾ ਨਾ
IRVPA   ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਅੰਗੀਕਾਰ ਦੇ ਅਤੇ ਤੂੰ ਹੁਣ ਮੈਨੂੰ ਦੱਸ ਕਿ ਤੂੰ ਕੀ ਕੀਤਾ ਹੈ ਅਤੇ ਮੇਰੇ ਕੋਲੋਂ ਨਾ ਲੁਕਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us