Versions
PAV ਤਾਂ ਓਹਨਾਂ ਨੇ ਯਹੋਸ਼ੁਆ ਕੋਲ ਮੁੜ ਆਣ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਮਾਰ ਲੈਣ। ਸਾਰਿਆਂ ਲੋਕਾਂ ਨੂੰ ਘੱਲਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਜੇਹੇ ਹਨ
IRVPA ਉਹਨਾਂ ਨੇ ਯਹੋਸ਼ੁਆ ਕੋਲ ਵਾਪਿਸ ਆ ਕੇ ਉਹ ਨੂੰ ਆਖਿਆ, ਸਾਰੇ ਲੋਕ ਉਤਾਹਾਂ ਨਾ ਜਾਣ ਪਰ ਕੇਵਲ ਦੋ ਤਿੰਨ ਹਜ਼ਾਰ ਮਨੁੱਖ ਉਤਾਹਾਂ ਜਾ ਕੇ ਅਈ ਨੂੰ ਜਿੱਤ ਲੈਣ। ਸਾਰਿਆਂ ਲੋਕਾਂ ਨੂੰ ਭੇਜਣ ਦੀ ਖੇਚਲ ਨਾ ਕਰੋ ਕਿਉਂ ਜੋ ਉਹ ਥੋੜੇ ਹੀ ਹਨ।