Bible Versions
Bible Books

Joshua 9:18 (AKJV) American King James Version

Versions

PAV   ਇਸਰਾਏਲੀਆਂ ਨੇ ਓਹਨਾਂ ਨੂੰ ਮਾਰਿਆ ਨਾ, ਏਸੇ ਲਈ ਕਿ ਸਭਾ ਦੇ ਪਰਧਾਨਾਂ ਨੇ ਓਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸੌਂਹ ਖਾਧੀ ਸੀ ਅਤੇ ਸਾਰੀ ਸਭਾ ਪਰਧਾਨਾਂ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ
IRVPA   ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us