Bible Versions
Bible Books

Judges 12:2 (AKJV) American King James Version

Versions

PAV   ਤਾਂ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆ ਨਾਲ ਵੱਡਾ ਝਗੜਾ ਹੋ ਰਿਹਾ ਅਤੇ ਜਦ ਮੈਂ ਤੁਹਾਨੂੰ ਸੱਦਿਆ ਤਾਂ ਤੁਸਾਂ ਉਨ੍ਹਾਂ ਦੇ ਹੱਥੋਂ ਮੈਨੂੰ ਨਾ ਛੁਡਾਇਆ
IRVPA   ਤਦ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਵੱਡਾ ਝਗੜਾ ਹੋਇਆ ਸੀ, ਅਤੇ ਜਦ ਮੈਂ ਤੁਹਾਨੂੰ ਬੁਲਾਇਆ ਤਾਂ ਤੁਸੀਂ ਮੈਨੂੰ ਉਨ੍ਹਾਂ ਦੇ ਹੱਥੋਂ ਨਾ ਛੁਡਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us