Bible Versions
Bible Books

Judges 13:20 (AKJV) American King James Version

Versions

PAV   ਅਤੇ ਅਜੇਹਾ ਹੋਇਆ ਭਈ ਜਾਂ ਜਗਵੇਦੀ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿੱਚਕਾਰ ਅਕਾਸ਼ ਨੂੰ ਚੱਲਿਆ ਗਿਆ ਅਤੇ ਮਾਨੋਆਹ ਅਰ ਉਸ ਦੀ ਪਤਨੀ ਨੇ ਉਸ ਗੱਲ ਨੂੰ ਡਿੱਠਾ ਅਤੇ ਮੂੰਹ ਪਰਨੇ ਭੁੰਞੇ ਡਿੱਗ ਪਏ
IRVPA   ਅਜਿਹਾ ਹੋਇਆ ਕਿ ਜਦ ਜਗਵੇਦੀ ਦੇ ਉੱਤੋਂ ਅਕਾਸ਼ ਦੀ ਵੱਲ ਲਾਟ ਉੱਠੀ ਤਾਂ ਯਹੋਵਾਹ ਦਾ ਦੂਤ ਜਗਵੇਦੀ ਦੀ ਲਾਟ ਦੇ ਵਿਚਕਾਰ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਅਕਾਸ਼ ਨੂੰ ਚਲਿਆ ਗਿਆ, ਤਦ ਉਹ ਦੋਵੇਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us