Bible Versions
Bible Books

Judges 15:14 (AKJV) American King James Version

Versions

PAV   ਜਦ ਉਹ ਲਹੀ ਵਿੱਚ ਅੱਪੜਿਆ ਤਾਂ ਫਲਿਸਤੀ ਹਾਕਾਂ ਮਾਰ ਕੇ ਉਹ ਨੂੰ ਮਿਲੇ। ਉਸ ਵੇਲੇ ਯਹੋਵਾਹ ਦਾ ਆਤਮਾ ਡਾਢੇ ਜ਼ੋਰ ਨਾਲ ਉਹ ਦੇ ਉੱਤੇ ਆਇਆ ਅਤੇ ਓਹ ਰੱਸੇ ਜਿਨ੍ਹਾਂ ਨਾਲ ਉਹ ਦੀਆਂ ਬਾਹਾਂ ਬੰਨ੍ਹੀਆਂ ਸਨ ਅਜੇਹੇ ਹੋ ਗਏ ਜੇਹੇ ਅੱਗ ਨਾਲ ਸੜੇ ਹੋਏ ਸਨ ਅਤੇ ਉਹ ਦੇ ਹੱਥਾਂ ਦੇ ਬੰਧਨ ਖੁਲ ਗਏ
IRVPA   ਜਦ ਉਹ ਲਹੀ ਵਿੱਚ ਪਹੁੰਚਿਆ ਤਾਂ ਫ਼ਲਿਸਤੀ ਉਸ ਨੂੰ ਵੇਖ ਕੇ ਚਿੱਲਾਉਂਦੇ ਹੋਏ ਉਸ ਨੂੰ ਮਿਲੇ। ਤਦ ਯਹੋਵਾਹ ਦਾ ਆਤਮਾ ਵੱਡੇ ਜ਼ੋਰ ਨਾਲ ਉਸ ਦੇ ਉੱਤੇ ਆਇਆ ਅਤੇ ਉਸ ਦੀਆਂ ਬਾਹਾਂ ਨਾਲ ਬੰਨ੍ਹੇ ਹੋਏ ਰੱਸੇ ਅੱਗ ਨਾਲ ਸੜੇ ਹੋਏ ਸਣ ਵਰਗੇ ਹੋ ਗਏ ਅਤੇ ਉਸ ਦੇ ਹੱਥਾਂ ਦੇ ਬੰਧਨ ਖੁੱਲ੍ਹ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us