Versions
PAV ਸਮਸੂਨ ਨੇ ਆਖਿਆ,–— ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਇੱਕ ਖੋਤੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਸੁੱਟੇ!।।
IRVPA ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”