Versions
PAV ਤਾਂ ਵੇਖੋ, ਸੰਧਿਆ ਵੇਲੇ ਇੱਕ ਬੁੱਢਾ ਪੈਲੀ ਵਿੱਚੋਂ ਕੰਮ ਧੰਧਾਂ ਮੁਕਾ ਕੇ ਉੱਥੇ ਆ ਨਿੱਕਲਿਆ, ਇਹ ਵੀ ਇਫ਼ਰਾਈਮ ਦੇ ਪਹਾੜ ਦਾ ਸੀ ਜੋ ਗਿਬਆਹ ਵਿੱਚ ਆ ਵੱਸਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ
IRVPA ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।