Bible Versions
Bible Books

Judges 19:18 (AKJV) American King James Version

Versions

PAV   ਉਹ ਨੇ ਉਸ ਨੂੰ ਆਖਿਆ, ਅਸੀਂ ਬੈਤਲਹਮ-ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜ ਦੇ ਪਰਲੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹਾਂ। ਮੈਂ ਬੈਤਲਹਮ-ਯਹੂਦਾਹ ਨੂੰ ਗਿਆ ਸਾਂ ਅਤੇ ਹੁਣ ਯਹੋਵਾਹ ਦੇ ਘਰ ਵੱਲ ਜਾਂਦਾ ਹਾਂ। ਇੱਥੇ ਅਜਿਹਾ ਮਨੁੱਖ ਕੋਈ ਨਹੀਂ ਜੋ ਸਾਨੂੰ ਆਪਣੇ ਘਰ ਉਤਾਰੇ
IRVPA   ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us