Bible Versions
Bible Books

Judges 19:22 (AKJV) American King James Version

Versions

PAV   ਜਿਸ ਵੇਲੇ ਓਹ ਆਪਣੇ ਮਨ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦਿਆਂ ਲੋਕਾਂ ਵਿੱਚੋਂ ਜੋ ਬਲਿਆਲ ਵੰਸੀ ਸਨ ਕਈ ਉਸ ਘਰ ਦੇ ਦੁਆਲੇ ਆਣ ਪਏ ਅਤੇ ਬੂਹਾ ਖੜਕਾ ਕੇ ਉਸ ਘਰ ਵਾਲੇ ਅਰਥਾਤ ਬੁੱਢੇ ਨੂੰ ਆਖਣ ਲੱਗੇ ਕਿ ਜਿਹੜਾ ਤੇਰੇ ਘਰ ਆਇਆ ਹੈ ਉਸ ਮਨੁੱਖ ਨੂੰ ਕੱਢ ਲਿਆ ਜੋ ਅਸੀਂ ਉਹ ਨੂੰ ਜਾਣੀਏ
IRVPA   ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us