Bible Versions
Bible Books

Judges 20:10 (AKJV) American King James Version

Versions

PAV   ਅਤੇ ਅਸੀਂ ਇਸਰਾਏਲ ਦਿਆਂ ਸਭਨਾਂ ਗੋਤਾਂ ਵਿੱਚੋਂ ਸੌ ਵਿੱਚੋਂ ਦਸ ਅਤੇ ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਲੋਕਾਂ ਦੀ ਰਸਤ ਲਿਆਉਣ ਲਈ ਵਖਰੇ ਕਰਾਂਗੇ ਤਾਂ ਜਿਸ ਵੇਲੇ ਲੋਕ ਬਿਨਆਮੀਨ ਦੇ ਗਿਬਆਹ ਵਿੱਚ ਆਉਣ ਤਾਂ ਉਨ੍ਹਾਂ ਨਾਲ ਉਸੇ ਮੂਰਖਤਾਈ ਦੇ ਅਨੁਸਾਰ ਕਰਨ ਜਿਹੜੀ ਉਨ੍ਹਾਂ ਇਸਰਾਏਲ ਵਿੱਚ ਕੀਤੀ ਹੈ
IRVPA   ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us