Bible Versions
Bible Books

Judges 20:28 (AKJV) American King James Version

Versions

PAV   ਅਤੇ ਹਾਰੂਨ ਦਾ ਪੁੱਤ੍ਰ ਅਲਆਜ਼ਰ ਦਾ ਪੁੱਤ੍ਰ ਫੀਨਿਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਖਲੋਂਦਾ ਹੁੰਦਾ ਸੀ। ਤਦ ਉਸ ਨੇ ਇੱਕ ਪ੍ਰਸ਼ਨ ਪੁੱਛਿਆ, ਮੈਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਫੇਰ ਲੜਾਈ ਕਰਨ ਨੂੰ ਜਾਵਾਂ ਯਾ ਹਟ ਜਾਵਾਂ? ਅਤੇ ਯਹੋਵਾਹ ਨੇ ਆਖਿਆ, ਜਾਹ ਕਿਉਂ ਜੋ ਭਲਕੇ ਮੈਂ ਉਨ੍ਹਾਂ ਨੂੰ ਤੇਰੇ ਹੱਥ ਸੌਂਪ ਦਿਆਂਗਾ
IRVPA   ਅਤੇ ਹਾਰੂਨ ਦੇ ਪੁੱਤਰ ਅਲਆਜ਼ਾਰ ਦਾ ਪੁੱਤਰ ਫ਼ੀਨਹਾਸ ਉਨ੍ਹਾਂ ਦਿਨਾਂ ਵਿੱਚ ਉਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਉਨ੍ਹਾਂ ਨੇ ਪੁੱਛਿਆ, “ਕੀ ਅਸੀਂ ਫਿਰ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਾਈ ਕਰਨ ਨੂੰ ਜਾਈਏ ਜਾਂ ਪਿੱਛੇ ਹਟ ਜਾਈਏ?” ਯਹੋਵਾਹ ਨੇ ਕਿਹਾ, “ਜਾਓ, ਕਿਉਂ ਜੋ ਕੱਲ ਮੈਂ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਸੌਂਪ ਦਿਆਂਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us