Bible Versions
Bible Books

Judges 21:10 (AKJV) American King James Version

Versions

PAV   ਤਦ ਸਭਾ ਨੇ ਬਾਰਾਂ ਹਜ਼ਾਰ ਸੂਰਮੇ ਮਨੁੱਖ ਤੋਂਰ ਕੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਯਾਬੇਸ਼-ਗਿਲਆਦ ਦੇ ਵਾਸੀਆਂ ਨੂੰ ਤੀਵੀਆਂ ਅਤੇ ਬਾਲਕਾਂ ਸਣੇ ਤਲਵਾਰ ਦੀ ਧਾਰ ਨਾਲ ਜਾ ਕੇ ਵੱਢ ਸੁੱਟੋ
IRVPA   ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us