Bible Versions
Bible Books

Judges 21:19 (AKJV) American King James Version

Versions

PAV   ਤਦ ਉਨ੍ਹਾਂ ਨੇ ਆਖਿਆ, ਵੇਖੋ, ਸ਼ੀਲੋਹ ਵਿੱਚ ਯਹੋਵਾਹ ਦੇ ਲਈ ਵਰਹੇ ਦਾ ਪਰਬ ਹੈ ਉਸ ਥਾਂ ਦੇ ਕੋਲ ਜੋ ਬੈਤੇਲ ਦੇ ਉੱਤਰ ਅਤੇ ਉਸ ਸੜਕ ਦੇ ਚੜ੍ਹਦੇ ਜਿਹੜੀ ਬੈਤੇਲ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ
IRVPA   ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us