Bible Versions
Bible Books

Judges 21:23 (AKJV) American King James Version

Versions

PAV   ਗੱਲ ਕਾਹਦੀ, ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ ਇੱਕ ਵਹੁਟੀ ਫੜ ਲਈ ਅਤੇ ਲੈ ਕੇ ਆਪਣੀ ਪੱਤੀ ਵੱਲ ਮੁੜ ਪਏ ਅਤੇ ਆਪਣਿਆਂ ਸ਼ਹਿਰਾਂ ਨੂੰ ਸੁਧਾਰਿਆ ਅਰ ਉਨ੍ਹਾਂ ਵਿੱਚ ਵੱਸੇ ਅਤੇ ਇਸਰਾਏਲੀ ਉਸ ਵੇਲੇ ਉਥੋਂ ਤੁਰ ਗਏ
IRVPA   ਤਦ ਬਿਨਯਾਮੀਨੀਆਂ ਨੇ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੀ ਗਿਣਤੀ ਦੇ ਅਨੁਸਾਰ ਨੱਚਣ ਵਾਲੀਆਂ ਵਿੱਚੋਂ ਆਪਣੇ ਲਈ ਇੱਕ-ਇੱਕ ਕੁੜੀ ਫੜ ਲਈ ਅਤੇ ਉਨ੍ਹਾਂ ਨੂੰ ਲੈ ਕੇ ਆਪਣੇ ਹਿੱਸੇ ਵੱਲ ਮੁੜ ਗਏ ਅਤੇ ਆਪਣੇ ਸ਼ਹਿਰਾਂ ਨੂੰ ਸੁਧਾਰ ਕੇ ਉਨ੍ਹਾਂ ਵਿੱਚ ਵੱਸ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us