Bible Versions
Bible Books

Judges 3:4 (AKJV) American King James Version

Versions

PAV   ਏਹ ਇਸ ਲਈ ਰਹੇ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਿਆ ਜਾਵੇ ਅਤੇ ਮਲੂਮ ਹੋਵੇ ਜੋ ਓਹ ਯਹੋਵਾਹ ਦੀਆਂ ਆਗਿਆਂ ਨੂੰ ਜੋ ਉਹ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖੀਆਂ ਸਨ ਸੁਣਨਗੇ ਯਾ ਨਹੀਂ।।
IRVPA   ਇਹ ਇਸ ਲਈ ਰਹੇ ਤਾਂ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਈ ਜਾਵੇ ਅਤੇ ਪਤਾ ਲੱਗੇ ਕਿ ਉਹ ਯਹੋਵਾਹ ਦੇ ਹੁਕਮਾਂ ਨੂੰ ਜੋ ਉਸ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਸਨ, ਮੰਨਣਗੇ ਜਾਂ ਨਹੀਂ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us