Bible Versions
Bible Books

Judges 5:11 (AKJV) American King James Version

Versions

PAV   ਬਾਉਲੀਆਂ ਉੱਤੇ ਤੀਰ-ਬਾਜਾਂ ਦੀ ਅਵਾਜ਼ ਤੋਂ ਦੂਰ, ਉੱਥੇ ਓਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ,- ਇਸਰਾਏਲ ਵਿੱਚ ਉਹ ਦੇ ਧਰਮੀ ਕੰਮਾਂ ਨੂੰ ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।।
IRVPA   ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਸੰਗੀਤਕਾਰ ਦੀ ਗੱਲ ਦੇ ਕਾਰਨ,
ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, -
ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ।
ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us