Bible Versions
Bible Books

Judges 7:20 (AKJV) American King James Version

Versions

PAV   ਅਤੇ ਉਨ੍ਹਾਂ ਤਿੰਨ੍ਹਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਭੰਨ ਸੁੱਟੇ ਅਤੇ ਮਸ਼ਾਲਾਂ ਨੂੰ ਆਪਣੇ ਖੱਬਿਆਂ ਹੱਥਾਂ ਵਿੱਚ ਫੜ ਲੀਤਾ ਅਤੇ ਤੁਰ੍ਹੀਆਂ ਵਜਾਉਣ ਲਈ ਆਪਣੇ ਸੱਜੇ ਹੱਥ ਵਿੱਚ ਅਤੇ ਜੈ ਕਾਰਾ ਬੁਲਾਇਆ, ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤੇਗ!
IRVPA   ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us