Bible Versions
Bible Books

Judges 8:35 (AKJV) American King James Version

Versions

PAV   ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੇ ਘਰ ਉੱਤੇ ਉਨ੍ਹਾਂ ਸਭਨਾਂ ਭਲਿਆਈਆਂ ਦੇ ਬਦਲੇ ਜੋ ਉਹ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ ਦਯਾ ਕੀਤੀ।।
IRVPA   ਅਤੇ ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੀਆਂ ਉਨ੍ਹਾਂ ਸਾਰੀਆਂ ਭਲਿਆਈਆਂ ਦੇ ਬਦਲੇ ਜੋ ਉਸ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ, ਉਸ ਦੇ ਘਰ ਉੱਤੇ ਦਯਾ ਕੀਤੀ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us