Versions
PAV ਹਾਏ ਹਾਏ! ਜੇ ਕਦੀ ਏਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ ਅਤੇ ਉਸ ਨੇ ਅਬੀਮਲਕ ਨੂੰ ਆਖਿਆ, ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!।।
IRVPA ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।” ਫਿਰ ਉਸ ਨੇ ਅਬੀਮਲਕ ਨੂੰ ਕਿਹਾ † ਆਖ ਭੇਜਿਆ , “ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!” PEPS