Bible Versions
Bible Books

Judges 9:43 (AKJV) American King James Version

Versions

PAV   ਸੋ ਉਹ ਨੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਰੜੇ ਤੇ ਛਹਿ ਲਾ ਕੇ ਬੈਠਾ ਅਤੇ ਓਨ ਵੇਖ ਕੇ ਡਿੱਠਾ ਭਈ ਲੋਕ ਸ਼ਹਿਰੋਂ ਨਿੱਕਲ ਆਏ ਅਤੇ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਉੱਠਿਆ ਅਤੇ ਉਨ੍ਹਾਂ ਨੂੰ ਮਾਰ ਲਿਆ
IRVPA   ਤਾਂ ਉਸ ਨੇ ਆਪਣੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠਾ ਗਿਆ, ਅਤੇ ਜਦ ਉਸ ਨੇ ਵੇਖਿਆ ਕਿ ਲੋਕ ਨਗਰ ਤੋਂ ਨਿੱਕਲਦੇ ਹਨ ਤਦ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਲਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us