Bible Versions
Bible Books

Lamentations 4:1 (AKJV) American King James Version

Versions

PAV   ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ।
IRVPA   {ਪਤਨ ਤੋਂ ਬਾਅਦ ਯਰੂਸ਼ਲਮ ਦੀ ਦਸ਼ਾ} PS ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ?
ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us