Bible Versions
Bible Books

Lamentations 4:11 (AKJV) American King James Version

Versions

PAV   ਯਹੋਵਾਹ ਨੇ ਆਪਣਾ ਗੁੱਸਾ ਪੂਰਾ ਕੀਤਾ, ਉਸ ਨੇ ਆਪਣਾ ਤੇਜ਼ ਕ੍ਰੋਧ ਡੋਹਲ ਦਿੱਤਾ, ਅਤੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਹੜੀ ਉਹ ਦੀਆਂ ਨੀਹਾਂ ਨੂੰ ਖਾ ਗਈ।
IRVPA   ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ,
ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ,
ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us