Bible Versions
Bible Books

Leviticus 12:4 (AKJV) American King James Version

Versions

PAV   ਅਤੇ ਇਸ ਦੇ ਪਿੱਛੋਂ ਉਸ ਲਹੂ ਤੋਂ ਆਪਣੇ ਸ਼ੁੱਧ ਕਰਨ ਵਿੱਚ ਤੇਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤ੍ਰ ਵਸਤ ਨੂੰ ਨਾ ਛੋਹੇ ਅਤੇ ਨਾ ਪਵਿੱਤ੍ਰ ਥਾਂ ਵਿੱਚ ਆਵੇ ਜਦ ਤੋੜੀ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਚੁਕੱਣ
IRVPA   ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਂਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us