Versions
PAV ਜਿਹੜਾ ਕਿਸੇ ਤੀਵੀਂ ਨਾਲ ਜੋ ਟਹਿਲਨ ਹੈ ਅਤੇ ਜੋ ਕਿਸੇ ਭਰਤੇ ਦੀ ਮੰਗੀ ਹੋਈ ਹੈ ਅਤੇ ਜਿਸ ਦਾ ਵੱਟਾ ਨਾ ਦਿੱਤਾ ਹੋਇਆ ਹੋਵੇ, ਨਾ ਉਹ ਛੱਡੀ ਗਈ ਹੋਵੇ, ਉਹ ਸੰਗ ਕਰੇ ਤਾਂ ਉਹ ਬੈਤਾਂ ਨਾਲ ਮਾਰੀ ਜਾਏ, ਓਹ ਵੱਢੇ ਨਾ ਜਾਣ ਕਿਉਂ ਜੋ ਉਹ ਅਜਾਦ ਨਹੀਂ ਸੀ
IRVPA ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ।