Versions
PAV ਪਰ ਉਨ੍ਹਾਂ ਪਿੰਡਾਂ ਦੇ ਘਰ ਜਿਨ੍ਹਾਂ ਦੇ ਕੋਈ ਧੂੜ ਕੋਟ ਨਹੀਂ, ਓਹ ਧਰਤੀ ਦੀਆਂ ਪੈਲੀਆਂ ਦੇ ਸਮਾਨ ਸਮਝੇ ਜਾਣਗੇ, ਓਹ ਮੋੜਨ ਜੋਗੇ ਹਨ, ਓਹ ਅਨੰਦ ਵਿੱਚ ਛੁੱਟ ਜਾਣ
IRVPA ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।