Bible Versions
Bible Books

Leviticus 25:41 (AKJV) American King James Version

Versions

PAV   ਅਤੇ ਫੇਰ ਤੇਰੇ ਕੋਲੋਂ ਉਹ ਛੁੱਟ ਜਾਏ, ਨਾਲੇ ਉਹ, ਨਾਲੇ ਉਸ ਦੇ ਬਾਲ ਬੱਚੇ ਅਤੇ ਆਪਣੇ ਟੱਬਰ ਵੱਲ ਮੁੜ ਜਾਏ ਅਤੇ ਆਪਣੇ ਪਿਉ ਦਾਦਿਆਂ ਦੀ ਪੱਤੀ ਵੱਲ ਮੁੜ ਜਾਏ
IRVPA   ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us