Versions
PAV ਨਾਲੇ ਉਨ੍ਹਾਂ ਓਪਰਿਆਂ ਦੀ ਸੰਤਾਨ ਤੋਂ ਜੋ ਤੁਹਾਡੇ ਵਿੱਚ ਵੱਸਦੇ ਹਨ, ਉਨ੍ਹਾਂ ਤੋਂ ਅਤੇ ਉਨ੍ਹਾਂ ਦੇ ਟੱਬਰਾਂ ਤੋਂ ਜੋ ਤੁਹਾਡੇ ਨਾਲ ਹਨ ਜਿਹੜੇ ਤੁਹਾਡੇ ਦੇਸ ਵਿੱਚ ਉਨ੍ਹਾਂ ਨੂੰ ਜੰਮੇ, ਤੁਸੀਂ ਮੁੱਲ ਲਵੋ ਅਤੇ ਓਹ ਤੁਹਾਡੇ ਅਧਿਕਾਰ ਰਹਿਣ
IRVPA ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।