Versions
PAV ਅਤੇ ਉਹ ਮੁੱਲ ਲੈਣ ਵਾਲੇ ਦੇ ਨਾਲ ਉਸ ਵਰਹੇ ਤੋਂ ਜੋ ਉਹ ਉਸ ਦੇ ਕੋਲ ਵੇਚਿਆ ਗਿਆ ਸੀ ਅਨੰਦ ਦੇ ਵਰਹੇ ਤਾਈਂ ਲੇਖਾਂ ਕਰੇ ਅਤੇ ਉਨ੍ਹਾਂ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਸ ਦੇ ਵੇਚਣ ਦਾ ਮੁੱਲ ਠਹਿਰਾਵੇ ਮਜੂਰ ਦੇ ਵੇਲੇ ਦੇ ਅਨੁਸਾਰ ਸੋਈ ਉਸ ਦੇ ਨਾਲ ਹੋਵੇ
IRVPA ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।