Versions
PAV ਅਤੇ ਧਰਤੀ ਦਾ ਸਬਤ ਤੁਹਾਡੇ ਲਈ ਭੋਜਨ ਹੋਵੇਗਾ, ਤੇਰੇ ਲਈ, ਤੇਰੇ ਟਹਿਲੀਏ ਦੇ ਲਈ, ਤੇਰੇ ਟਹਿਲਣ ਦੇ ਲਈ, ਅਤੇ ਤੇਰੇ ਮਜੂਰ ਦੇ ਲਈ ਅਤੇ ਓਪਰੇ ਦੇ ਲਈ, ਜੋ ਤੇਰੇ ਨਾਲ ਵੱਸਦਾ ਹੈ
IRVPA ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।