Versions
PAV ਅਤੇ ਜੋ ਉਸ ਤੋਂ ਵਧੇ, ਸੋ ਹਾਰੂਨ ਅਤੇ ਉਸ ਦੇ ਪੁੱਤ੍ਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤ੍ਰ ਥਾਂ ਵਿੱਚ ਖਾਧੀ ਜਾਵੇ,ਓਹ ਮੰਡਲੀ ਦੇ ਡੇਰੇ ਦੇ ਚੌਪਟੇ ਵਿੱਚ ਉਸ ਨੂੰ ਖਾਣ
IRVPA ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।