Versions
PAV ਤਾਂ ਅਜਿਹਾ ਹੋਵੇਗਾ, ਇਸ ਲਈ, ਜੋ ਉਸ ਨੇ ਪਾਪ ਕੀਤਾ ਅਤੇ ਦੋਸ਼ੀ ਹੋਇਆ ਤਾਂ ਉਸ ਵਸਤ ਨੂੰ ਜੋ ਉਸ ਨੇ ਖੋਹ ਲਈ ਸੀ, ਯਾ ਉਹ ਵਸਤ ਜੋ ਉਸ ਨੂੰ ਛਲ ਨਾਲ ਮਿਲੀ ਹੈ, ਯਾ ਉਹ ਜੋ ਉਸ ਦੇ ਕੋਲ ਅਮਾਨ ਰੱਖਿਆ ਹੈ, ਯਾ ਉਹ ਗੁਆਚੀ ਹੋਈ ਵਸਤ ਜੋ ਉਸ ਨੇ ਲੱਭੀ ਹੈ ਸੋ ਮੋੜ ਦੇਵੇ
IRVPA ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,