Versions
PAV ਯਾ ਉਹ ਸਾਰਾ ਜਿਸ ਦੇ ਵਿੱਚ ਉਸ ਨੇ ਝੂਠੀ ਸੌਂਹ ਚੁੱਕੀ ਉਹ ਉਸ ਨੂੰ ਉਸੇ ਤਰਾਂ ਸਾਰਾ ਮੋੜ ਦੇਵੇ ਅਤੇ ਉਸ ਦੇ ਨਾਲ ਭੀ ਇੱਕ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਜਿਸ ਦਾ ਹੈ ਦੇ ਦੇਵੇ, ਆਪਣੀ ਪਾਪ ਦੀ ਭੇਟ ਦੇ ਦਿਹਾੜੇ ਵਿੱਚ
IRVPA ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।