Versions
PAV ਅਤੇ ਉਹ ਆਪਣੇ ਦੋਸ਼ ਦੀ ਭੇਟ ਵਿੱਚ ਯਹੋਵਾਹ ਦੇ ਅੱਗੇ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਦੇ ਅਨੁਸਾਰ ਦੋਸ਼ ਦੀ ਭੇਟ ਕਰਕੇ ਜਾਜਕ ਦੇ ਕੋਲ ਲਿਆਵੇ
IRVPA ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।