Versions
PAV ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਆ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ
ERVPA ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
IRVPA ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।