Bible Versions
Bible Books

Luke 11:18 (AKJV) American King James Version

Versions

PAV   ਸੋ ਜੇ ਸ਼ਤਾਨ ਦੇ ਆਪਣੇ ਆਪ ਵਿੱਚ ਫੁੱਟ ਪੈ ਗਈ ਤਾਂ ਉਹ ਦਾ ਰਾਜ ਕਿੱਕੁਰ ਠਹਿਰੇਗਾ? ਤੁਸੀਂ ਤਾਂ ਆਖਦੇ ਹੋ ਭਈ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ
ERVPA   ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ।
IRVPA   ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us