Bible Versions
Bible Books

Luke 11:4 (AKJV) American King James Version

Versions

PAV   ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।
ERVPA   ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰਖੇ ਨਾ ਜਾਣ ਦੇਵੀਂ।”‘
IRVPA   ਸਾਡੇ ਪਾਪ ਸਾਨੂੰ ਮਾਫ਼ ਕਰੋ,
ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕਰਦੇ ਹਾਂ,
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us