Bible Versions
Bible Books

Luke 11:46 (AKJV) American King James Version

Versions

PAV   ਪਰ ਉਹ ਨੇ ਆਖਿਆ, ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਵੀ ਹਾਇ ਹਾਇ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜੇਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਅਤੇ ਆਪ ਆਪਣੀ ਇੱਕ ਉਂਗਲ ਨਾਲ ਉਨ੍ਹਾਂ ਭਾਰਾਂ ਨੂੰ ਨਹੀਂ ਛੋਹੰਦੇ ਹੋ
ERVPA   ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸਨੂੰ ਇੱਕ ਉਂਗਲ ਨਾਲ ਵੀ ਨਹੀਂ ਛੂਂਹਦੇ।
IRVPA   ਪਰ ਉਸ ਨੇ ਆਖਿਆ, ਉਪਦੇਸ਼ਕਾਂ ਉੱਤੇ ਵੀ ਹਾਏ! ਕਿਉਂ ਜੋ ਤੁਸੀਂ ਮਨੁੱਖਾਂ ਉੱਤੇ ਅਜਿਹੇ ਭਾਰ ਰੱਖਦੇ ਹੋ ਜਿਨ੍ਹਾਂ ਦਾ ਚੁੱਕਣਾ ਔਖਾ ਹੈ ਪਰ ਤੁਸੀਂ ਆਪ ਆਪਣੀ ਇੱਕ ਉਂਗਲ ਵੀ ਉਸ ਭਾਰ ਨੂੰ ਚੁੱਕਣ ਵਾਸਤੇ ਨਹੀਂ ਲਾਉਂਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us