Bible Versions
Bible Books

Luke 11:51 (AKJV) American King James Version

Versions

PAV   ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!
ERVPA   ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਮ੍ਹਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
IRVPA   ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us