Bible Versions
Bible Books

Luke 12:39 (AKJV) American King James Version

Versions

PAV   ਪਰ ਇਹ ਜਾਣੋਂ ਕੇ ਜੇ ਘਰ ਦੇ ਮਾਲਕ ਨੂੰ ਖਬਰ ਹੁੰਦੀ ਜੋ ਚੋਰ ਕਿਸ ਘੜੀ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਲੱਗਣ ਨਾ ਦਿੰਦਾ
ERVPA   “ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵਡ਼ਨ ਹੀ ਨਾ ਦਿੰਦਾ।
IRVPA   ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us