Bible Versions
Bible Books

Luke 13:16 (AKJV) American King James Version

Versions

PAV   ਫੇਰ ਭਲਾ, ਇਹ ਤੀਵੀਂ ਜੋ ਅਬਰਾਹਾਮ ਦੀ ਧੀ ਹੈ ਜਿਹ ਨੂੰ ਸ਼ਤਾਨ ਨੇ ਵੇਖੋ ਅਠਾਰਾਂ ਵਰਿਹਾਂ ਤੋਂ ਬੰਨ੍ਹ ਰੱਖਿਆ ਹੈ ਇਹ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਜੋਗ ਨਹੀਂ ਸੀ?
ERVPA   ਇਹ ਔਰਤ ਜਿਸਨੂੰ ਮੈਂ ਠੀਕ ਕੀਤਾ ਹੈ, ਇੱਕ ਯਹੂਦੀ ਭੈਣ ਹੈ ਅਤੇ ਇਹ ਅਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
IRVPA   ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us