Bible Versions
Bible Books

Luke 13:34 (AKJV) American King James Version

Versions

PAV   ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਘੱਲੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬਾਲਕਾਂ ਨੂੰ ਉਸੇ ਤਰਾਂ ਇਕੱਠਾ ਕਰਾਂ ਜਿਸ ਤਰਾਂ ਕੁੱਕੜੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ ਪਰ ਤੁਸਾਂ ਨਾ ਚਾਹਿਆ
ERVPA   “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇੱਕਠਿਆ ਕਰਾ ਜਿਵੇਂ ਕੋਈ ਕੁਕਡ਼ੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇੱਕਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।
IRVPA   {ਯਰੂਸ਼ਲਮ ਦੇ ਲਈ ਵਿਰਲਾਪ} (ਮੱਤੀ 23:37-39) PS ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us