Bible Versions
Bible Books

Luke 15:28 (AKJV) American King James Version

Versions

PAV   ਪਰ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਹ ਦਾ ਜੀ ਨਾ ਕੀਤਾ। ਸੋ ਉਹ ਦਾ ਪਿਉ ਬਾਹਰ ਆਣ ਕੇ ਉਹ ਨੂੰ ਮਨਾਉਣ ਲੱਗਾ
ERVPA   ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸਨੂੰ ਅੰਦਰ ਆਉਣ ਦੀ ਬੇਨਤੀ ਕੀਤੀ।
IRVPA   ਇਹ ਸੁਣ ਕੇ ਉਹ ਗੁੱਸੇ ਹੋਇਆ ਅਤੇ ਅੰਦਰ ਜਾਣ ਨੂੰ ਉਸ ਦਾ ਮਨ ਨਾ ਕੀਤਾ। ਸੋ ਉਸ ਦਾ ਪਿਤਾ ਬਾਹਰ ਕੇ ਉਸ ਨੂੰ ਮਨਾਉਣ ਲੱਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us