Bible Versions
Bible Books

Luke 16:9 (AKJV) American King James Version

Versions

PAV   ਮੈਂ ਤੁਹਾਨੂੰ ਆਖਦਾ ਹਾਂ ਭਈ ਕੁਧਰਮ ਦੀ ਮਾਯਾ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦੀ ਰਹੇ ਓਹ ਤੁਹਾਨੂੰ ਸਦੀਵਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ
ERVPA   “ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁਕ੍ਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ।
IRVPA   ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us