Versions
PAV ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ ਤਾਂ ਉਹ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਉਹ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ
ERVPA ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸਦੇ ਗਲ ਵਿੱਚ ਚਕ੍ਕੀ ਦਾ ਪੁਡ਼ ਬੰਨ੍ਹਕੇ ਉਸਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
IRVPA ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।