Versions
PAV ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ
ERVPA “ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
IRVPA ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।