Versions
PAV ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।
ERVPA ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸਨੂੰ ਖਿਮਾ ਕਰ ਦਿਉ।”
IRVPA ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ। PS